ਕੈਬਨਿਟ ਮੰਤਰੀ ਦੇ ਗਲਾਡਾ ਦਫ਼ਤਰ ‘ਤੇ ਛਾਪੇਮਾਰੀ,
ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਗਲਾਡਾ ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ…