
ਲੁਧਿਆਣਾ ਦੇ ਨਾਮੀ ਕਾਰੋਬਾਰੀ ਨਾਲ ਧੋਖਾਧੜੀ, ਕਰੋੜਾਂ ਰੁਪਏ ਦੀ ਠੱਗੀ
ਲੁਧਿਆਣਾ: ਸ਼ਹਿਰ ‘ਚ ਇਕ ਨਾਮੀ ਕਾਰੋਬਾਰੀ ਨਾਲ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਕਾਰੋਬਾਰੀ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਪਟੋਕਰੰਸੀ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਇਕ ਮਸ਼ਹੂਰ ਕਾਰੋਬਾਰੀ ਨੂੰ 9 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਧੋਖੇਬਾਜ਼ਾਂ ਨੇ ਕਾਰੋਬਾਰੀ ਨੂੰ ਕ੍ਰਿਪਟੋਕਰੰਸੀ ਵਿੱਚ ਪੈਸਾ…