
ਹਸਪਤਾਲ ਦੇ ਪਾਰਕ ’ਚੋਂ ਮਿਲੀ ਬਜ਼ੁਰਗ ਦੀ ਲਾਸ਼
ਸਥਾਨਕ ਸਿਵਲ ਹਸਪਤਾਲ ਦੀ ਕੰਟੀਨ ਨੇੜਿਓਂ ਇਕ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ ‘ਚ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਵਿਅਕਤੀ ਨੇ ਸਾਧੂ ਦੀ ਪੋਸ਼ਾਕ ਪਾਈ ਹੋਈ ਸੀ। ਬੀਤੀ ਬਾਅਦ ਦੁਪਹਿਰ ਉਸ ਦੀ ਪਛਾਣ ਹੋਣ ਉਪਰੰਤ ਪੁਲਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਜਾਣਕਾਰੀ…